Online Bible

- Advertisements -




੨ ਪਤਰਸ 1:5 - Punjabi Standard Bible

5 ਇਸੇ ਕਾਰਨ ਪੂਰਾ ਯਤਨ ਕਰੋ ਕਿ ਆਪਣੇ ਵਿਸ਼ਵਾਸ ਵਿੱਚ ਨੇਕੀ, ਨੇਕੀ ਵਿੱਚ ਗਿਆਨ,

See the chapter Copy

ਪਵਿੱਤਰ ਬਾਈਬਲ O.V. Bible (BSI)

5 ਸਗੋਂ ਇਸੇ ਕਾਰਨ ਤੁਸੀਂ ਆਪਣੀ ਵੱਲੋਂ ਵੱਡਾ ਜਤਨ ਕਰ ਕੇ ਆਪਣੀ ਨਿਹਚਾ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸੇ ਲਈ ਤੁਸੀਂ ਵੀ ਆਪਣੇ ਵਿਸ਼ਵਾਸ ਨੂੰ ਭਲਾਈ ਦੇ ਨਾਲ ਪੱਕਾ ਕਰਨ ਦੀ ਪੂਰੀ ਕੋਸ਼ਿਸ਼ ਕਰੋ । ਆਪਣੀ ਭਲਾਈ ਨੂੰ ਗਿਆਨ ਦੇ ਨਾਲ,

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਸੇ ਕਾਰਨ ਕਰਕੇ, ਆਪਣੇ ਵਿਸ਼ਵਾਸ ਨਾਲ ਭਲਾਈ ਨੂੰ ਜੋੜਨ ਦੀ ਹਰ ਕੋਸ਼ਿਸ਼ ਕਰੋ; ਅਤੇ ਭਲਾਈ ਨਾਲ ਗਿਆਨ;

See the chapter Copy

ਪਵਿੱਤਰ ਬਾਈਬਲ

5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;

See the chapter Copy




੨ ਪਤਰਸ 1:5

Follow us:

Advertisements


Advertisements