੨ ਪਤਰਸ 1:8 - Punjabi Standard Bible8 ਜੇ ਇਹ ਗੁਣ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਨਿਕੰਮਾ ਅਤੇ ਫਲਹੀਣ ਨਹੀਂ ਹੋਣ ਦੇਣਗੇ। See the chapterਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ l See the chapterਪਵਿੱਤਰ ਬਾਈਬਲ (Revised Common Language North American Edition)8 ਜੇਕਰ ਇਹ ਗੁਣ ਤੁਹਾਡੇ ਵਿੱਚ ਬਹੁਤਾਤ ਦੇ ਨਾਲ ਹੋਣਗੇ ਤਾਂ ਇਹ ਤੁਹਾਨੂੰ ਕਿਰਿਆਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣਗੇ ਇਸ ਤਰ੍ਹਾਂ ਤੁਸੀਂ ਸਾਡੇ ਯਿਸੂ ਮਸੀਹ ਦਾ ਸੰਪੂਰਨ ਗਿਆਨ ਪ੍ਰਾਪਤ ਕਰੋਗੇ See the chapterਪੰਜਾਬੀ ਮੌਜੂਦਾ ਤਰਜਮਾ8 ਕਿਉਂਕਿ ਜੇ ਤੁਹਾਡੇ ਕੋਲ ਇਹ ਗੁਣ ਵਧਦੇ ਹੋਏ ਹਨ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਪ੍ਰਭਾਵਹੀਣ ਅਤੇ ਗੈਰ-ਲਾਭਕਾਰੀ ਹੋਣ ਤੋਂ ਬਚਾਉਣਗੇ। See the chapterਪਵਿੱਤਰ ਬਾਈਬਲ8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ। See the chapter |