੨ ਪਤਰਸ 1:9 - Punjabi Standard Bible9 ਕਿਉਂਕਿ ਜਿਸ ਦੇ ਅੰਦਰ ਇਹ ਗੁਣ ਨਹੀਂ ਹਨ ਉਹ ਅੰਨ੍ਹਾ ਹੈ ਅਤੇ ਧੁੰਧਲਾ ਵੇਖਦਾ ਹੈ ਅਤੇ ਭੁੱਲ ਗਿਆ ਹੈ ਕਿ ਉਹ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l See the chapterਪਵਿੱਤਰ ਬਾਈਬਲ (Revised Common Language North American Edition)9 ਪਰ ਜਿਸ ਦੇ ਕੋਲ ਇਹ ਗੁਣ ਨਹੀਂ ਹਨ, ਉਹ ਕਮਜ਼ੋਰ ਨਜ਼ਰ ਵਾਲਾ ਹੈ ਅਤੇ ਦੇਖ ਨਹੀਂ ਸਕਦਾ । ਉਹ ਇਹ ਵੀ ਭੁੱਲ ਚੁੱਕਾ ਹੈ ਕਿ ਉਹ ਆਪਣੇ ਪਿਛਲੇ ਪਾਪਾਂ ਤੋਂ ਸ਼ੁੱਧ ਹੋ ਚੁੱਕਾ ਹੈ । See the chapterਪੰਜਾਬੀ ਮੌਜੂਦਾ ਤਰਜਮਾ9 ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ। See the chapterਪਵਿੱਤਰ ਬਾਈਬਲ9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ। See the chapter |