੨ ਪਤਰਸ 2:14 - Punjabi Standard Bible14 ਉਨ੍ਹਾਂ ਦੀਆਂ ਅੱਖਾਂ ਵਿਭਚਾਰ ਨਾਲ ਭਰੀਆਂ ਹੋਈਆਂ ਹਨ ਅਤੇ ਉਹ ਪਾਪ ਕਰਨ ਤੋਂ ਨਹੀਂ ਰੁਕਦੇ। ਉਹ ਅਸਥਿਰ ਮਨ ਵਾਲਿਆਂ ਨੂੰ ਫਸਾ ਲੈਂਦੇ ਹਨ ਅਤੇ ਉਨ੍ਹਾਂ ਦਾ ਦਿਲ ਲਾਲਚ ਦਾ ਆਦੀ ਹੋ ਗਿਆ ਹੈ; ਉਹ ਸਰਾਪੀ ਹੋਈ ਸੰਤਾਨ ਹਨ। See the chapterਪਵਿੱਤਰ ਬਾਈਬਲ O.V. Bible (BSI)14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ! See the chapterਪਵਿੱਤਰ ਬਾਈਬਲ (Revised Common Language North American Edition)14 ਉਹਨਾਂ ਦੀਆਂ ਅੱਖਾਂ ਵਿਭਚਾਰ ਨਾਲ ਭਰੀਆਂ ਹੋਈਆਂ ਹਨ ਅਤੇ ਉਹ ਪਾਪ ਕਰਨ ਤੋਂ ਨਹੀਂ ਰੁਕਦੇ । ਉਹ ਕਮਜ਼ੋਰ ਮਨ ਵਾਲਿਆਂ ਨੂੰ ਫੰਦੇ ਵਿੱਚ ਫਸਾ ਲੈਂਦੇ ਹਨ । ਉਹਨਾਂ ਦੇ ਦਿਲ ਲਾਲਚ ਦੇ ਆਦੀ ਹੋ ਗਏ ਹਨ । ਉਹ ਪਰਮੇਸ਼ਰ ਦੇ ਸਰਾਪ ਦੇ ਹੇਠ ਹਨ । See the chapterਪੰਜਾਬੀ ਮੌਜੂਦਾ ਤਰਜਮਾ14 ਵਿਭਚਾਰ ਨਾਲ ਭਰੀਆਂ ਅੱਖਾਂ ਨਾਲ, ਉਹ ਕਦੇ ਵੀ ਪਾਪ ਕਰਨਾ ਬੰਦ ਨਹੀਂ ਕਰਦੇ; ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ; ਉਹ ਲਾਲਚ ਕਰਨ ਦੇ ਮਾਹਿਰ ਹਨ ਇੱਕ ਸਰਾਪਿਆ ਹੋਇਆ ਦੇ ਬੱਚੇ ਹਨ! See the chapterਪਵਿੱਤਰ ਬਾਈਬਲ14 ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ। See the chapter |