੨ ਪਤਰਸ 2:15 - Punjabi Standard Bible15 ਉਹ ਸਿੱਧੇ ਰਾਹ ਨੂੰ ਛੱਡ ਕੇ ਭਟਕ ਗਏ ਹਨ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਉੱਤੇ ਚੱਲ ਪਏ ਹਨ ਜਿਸ ਨੇ ਕੁਧਰਮ ਦੀ ਕਮਾਈ ਨੂੰ ਪਿਆਰਾ ਜਾਣਿਆ; See the chapterਪਵਿੱਤਰ ਬਾਈਬਲ O.V. Bible (BSI)15 ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ। See the chapterਪਵਿੱਤਰ ਬਾਈਬਲ (Revised Common Language North American Edition)15 ਉਹ ਸਿੱਧੇ ਰਾਹ ਤੋਂ ਭਟਕ ਗਏ ਹਨ ਕਿਉਂਕਿ ਉਹ ਬਿਓਰ ਦੇ ਪੁੱਤਰ ਬਿਲਆਮ ਵਾਲੇ ਰਾਹ ਦੇ ਉੱਤੇ ਤੁਰਨ ਲੱਗ ਪਏ ਹਨ ਜਿਸ ਨੇ ਕੁਧਰਮ ਦਾ ਪੈਸਾ ਸਵੀਕਾਰ ਕਰ ਲਿਆ ਸੀ See the chapterਪੰਜਾਬੀ ਮੌਜੂਦਾ ਤਰਜਮਾ15 ਉਨ੍ਹਾਂ ਨੇ ਸਿੱਧਾ ਰਾਹ ਛੱਡ ਦਿੱਤਾ ਹੈ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਤੇ ਚੱਲਣ ਲਈ ਭਟਕ ਗਏ ਹਨ, ਜੋ ਦੁਸ਼ਟਤਾ ਦੀ ਮਜ਼ਦੂਰੀ ਨੂੰ ਪਿਆਰ ਕਰਦਾ ਸੀ। See the chapterਪਵਿੱਤਰ ਬਾਈਬਲ15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ। See the chapter |