Online Bible

- Advertisements -




੨ ਪਤਰਸ 2:16 - Punjabi Standard Bible

16 ਪਰ ਉਸ ਦੇ ਅਪਰਾਧ ਦੇ ਕਾਰਨ ਉਸ ਨੂੰ ਝਿੜਕ ਪਈ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਅਵਾਜ਼ ਵਿੱਚ ਬੋਲ ਕੇ ਨਬੀ ਦੇ ਕਮਲਪੁਣੇ ਨੂੰ ਰੋਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਇਸੇ ਲਈ ਉਸ ਨੂੰ ਆਪਣੇ ਅਪਰਾਧ ਦੇ ਕਾਰਨ ਝਿੜਕ ਮਿਲੀ । ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਤਰ੍ਹਾਂ ਬੋਲ ਕੇ ਉਸ ਨਬੀ ਦੇ ਪਾਗਲਪਨ ਨੂੰ ਰੋਕਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਪਰ ਉਸ ਨੂੰ ਇੱਕ ਗਧੇ ਦੁਆਰਾ ਉਸ ਦੇ ਗਲਤ ਕੰਮ ਲਈ ਝਿੜਕ ਮਿਲੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।

See the chapter Copy

ਪਵਿੱਤਰ ਬਾਈਬਲ

16 ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।

See the chapter Copy




੨ ਪਤਰਸ 2:16

Follow us:

Advertisements


Advertisements