੨ ਪਤਰਸ 2:21 - Punjabi Standard Bible21 ਕਿਉਂਕਿ ਉਨ੍ਹਾਂ ਲਈ ਚੰਗਾ ਸੀ ਕਿ ਉਨ੍ਹਾਂ ਨੇ ਧਾਰਮਿਕਤਾ ਦੇ ਰਾਹ ਨੂੰ ਜਾਣਿਆ ਹੀ ਨਾ ਹੁੰਦਾ, ਬਜਾਇ ਇਸ ਦੇ ਕਿ ਇਸ ਨੂੰ ਜਾਣ ਕੇ ਉਸ ਪਵਿੱਤਰ ਹੁਕਮ ਤੋਂ ਬੇਮੁੱਖ ਹੋ ਜਾਂਦੇ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ। See the chapterਪਵਿੱਤਰ ਬਾਈਬਲ (Revised Common Language North American Edition)21 ਕਿਉਂਕਿ ਉਹਨਾਂ ਦੇ ਲਈ ਚੰਗਾ ਹੁੰਦਾ ਕਿ ਉਹ ਨੇਕੀ ਦੇ ਰਾਹ ਨੂੰ ਨਾ ਹੀ ਜਾਣਦੇ, ਬਜਾਏ ਇਸ ਦੇ ਕਿ ਇਸ ਨੂੰ ਜਾਨਣ ਦੇ ਬਾਅਦ ਉਸ ਪਵਿੱਤਰ ਹੁਕਮ ਤੋਂ ਮੂੰਹ ਮੋੜ ਲੈਂਦੇ ਜਿਹੜਾ ਉਹਨਾਂ ਨੂੰ ਦਿੱਤਾ ਗਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ21 ਉਨ੍ਹਾਂ ਲਈ ਇਹ ਚੰਗਾ ਹੁੰਦਾ ਕਿ ਉਹ ਧਾਰਮਿਕਤਾ ਦੇ ਰਾਹ ਨੂੰ ਨਾ ਜਾਣਦੇ, ਇਸ ਨੂੰ ਜਾਣਨਾ ਅਤੇ ਫਿਰ ਉਨ੍ਹਾਂ ਨੂੰ ਦਿੱਤੇ ਗਏ ਪਵਿੱਤਰ ਹੁਕਮ ਤੋਂ ਮੂੰਹ ਮੋੜ ਲੈਂਦੇ। See the chapterਪਵਿੱਤਰ ਬਾਈਬਲ21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ। See the chapter |