੨ ਪਤਰਸ 2:22 - Punjabi Standard Bible22 ਇਹ ਕਹਾਵਤ ਉਨ੍ਹਾਂ ਉੱਤੇ ਸੱਚੀ ਬੈਠਦੀ ਹੈ: “ਕੁੱਤਾ ਆਪਣੀ ਉਲਟੀ ਵੱਲ,” ਅਤੇ “ਨੁਹਾਈ ਹੋਈ ਸੂਰਨੀ ਚਿੱਕੜ ਵਿੱਚ ਲਿਟਣ ਲਈ ਮੁੜ ਜਾਂਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)22 ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)22 ਅਜਿਹੇ ਲੋਕਾਂ ਦੇ ਉੱਤੇ ਇਹ ਕਹਾਵਤ ਠੀਕ ਢੁੱਕਦੀ ਹੈ, “ਕੁੱਤਾ ਆਪਣੀ ਹੀ ਉਲਟੀ ਵੱਲ ਵਾਪਸ ਜਾਂਦਾ ਹੈ ।” ਅਤੇ “ਨਹਾਈ ਹੋਈ ਸੂਰਨੀ ਦੁਬਾਰਾ ਚਿੱਕੜ ਵਿੱਚ ਹੀ ਜਾ ਕੇ ਲਿਟਦੀ ਹੈ ।” See the chapterਪੰਜਾਬੀ ਮੌਜੂਦਾ ਤਰਜਮਾ22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ, “ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,” ਅਤੇ, “ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।” See the chapterਪਵਿੱਤਰ ਬਾਈਬਲ22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।” See the chapter |