Online Bible

- Advertisements -




੨ ਪਤਰਸ 2:3 - Punjabi Standard Bible

3 ਉਹ ਆਪਣੇ ਲਾਲਚ ਦੇ ਮਾਰੇ ਮਨਘੜਤ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਸਾਧਨ ਬਣਾ ਛੱਡਣਗੇ। ਉਨ੍ਹਾਂ ਦਾ ਦੰਡ ਜੋ ਪਹਿਲਾਂ ਤੋਂ ਠਹਿਰਾਇਆ ਹੋਇਆ ਹੈ ਉਸ ਵਿੱਚ ਦੇਰੀ ਨਹੀਂ ਹੈ ਅਤੇ ਨਾ ਉਨ੍ਹਾਂ ਦੇ ਨਾਸ ਵਿੱਚ ਢਿੱਲ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਲੋਭ ਦੇ ਮਾਰੇ ਓਹ ਬਣਾਉਟ ਦੀਆਂ ਗੱਲਾਂ ਨਾਲ ਤੁਹਾਨੂੰ ਖੱਟੀ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਚਰੌਕਣਾ ਹੀ ਹੋਇਆ ਹੋਇਆ ਹੈ ਢਿੱਲ ਨਹੀਂ ਕਰਦਾ ਅਤੇ ਉਨ੍ਹਾਂ ਦਾ ਨਾਸ ਉਂਘਲਾਉਂਦਾ ਨਹੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਉਹ ਆਪਣੇ ਲਾਲਚ ਦੇ ਕਾਰਨ ਆਪਣੀਆਂ ਮਨਘੜਤ ਸਿੱਖਿਆਵਾਂ ਦੇ ਨਾਲ ਤੁਹਾਡੇ ਕੋਲੋਂ ਧਨ ਕਮਾਉਣਗੇ ਪਰ ਬਹੁਤ ਸਮੇਂ ਤੋਂ ਪਰਮੇਸ਼ਰ ਜਿਹੜੇ ਉਹਨਾਂ ਦੇ ਨਿਆਂਕਰਤਾ ਹਨ, ਜਾਗ ਰਹੇ ਹਨ ਕਿ ਉਹਨਾਂ ਨੂੰ ਸਜ਼ਾ ਦੇਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਆਪਣੇ ਲਾਲਚ ਵਿੱਚ ਇਹ ਝੂਠੇ ਉਪਦੇਸ਼ਕ ਮਨਘੜਤ ਕਹਾਣੀਆਂ ਨਾਲ ਤੁਹਾਡਾ ਸ਼ੋਸ਼ਣ ਕਰਨਗੇ। ਉਨ੍ਹਾਂ ਦੀ ਨਿੰਦਾ ਲੰਮੇ ਸਮੇਂ ਤੋਂ ਉਨ੍ਹਾਂ ਉੱਤੇ ਲਟਕ ਰਹੀ ਹੈ, ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

See the chapter Copy

ਪਵਿੱਤਰ ਬਾਈਬਲ

3 ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।

See the chapter Copy




੨ ਪਤਰਸ 2:3

Follow us:

Advertisements


Advertisements