Online Bible

- Advertisements -




੨ ਪਤਰਸ 2:6 - Punjabi Standard Bible

6 ਅਤੇ ਜੇ ਉਸ ਨੇ ਸਦੂਮ ਅਤੇ ਅਮੂਰਾਹ ਜਿਹੇ ਨਗਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਇਨ੍ਹਾਂ ਦਾ ਨਾਸ ਕਰਕੇ ਸਜ਼ਾ ਦਿੱਤੀ ਕਿ ਇਹ ਆਉਣ ਵਾਲੇ ਸਮੇਂ ਦੇ ਕੁਧਰਮੀਆਂ ਲਈ ਨਮੂਨਾ ਹੋਣ;

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉਹਨਾਂ ਨੇ ਸੋਦੋਮ ਅਤੇ ਅਮੂਰਾਹ ਦੇ ਲੋਕਾਂ ਨੂੰ ਸਜ਼ਾ ਦਿੱਤੀ ਅਤੇ ਉਹਨਾਂ ਨੂੰ ਸੁਆਹ ਕਰ ਦਿੱਤਾ ਕਿ ਉਹ ਕੁਧਰਮੀਆਂ ਦੇ ਲਈ ਉਦਾਹਰਨ ਬਣਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਜੇ ਉਸਨੇ ਸੋਦੋਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਅਧਰਮੀ ਲੋਕਾਂ ਲਈ ਇੱਕ ਉਦਾਹਰਣ ਬਣਾਇਆ ਹੈ;

See the chapter Copy

ਪਵਿੱਤਰ ਬਾਈਬਲ

6 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।

See the chapter Copy




੨ ਪਤਰਸ 2:6

Follow us:

Advertisements


Advertisements