੨ ਪਤਰਸ 2:7 - Punjabi Standard Bible7 ਅਤੇ ਜੇ ਉਸ ਨੇ ਧਰਮੀ ਲੂਤ ਨੂੰ ਬਚਾ ਲਿਆ ਜਿਹੜਾ ਦੁਸ਼ਟਾਂ ਦੇ ਲੁੱਚਪੁਣੇ ਦੇ ਚਾਲ-ਚਲਣ ਕਰਕੇ ਬਹੁਤ ਦੁਖੀ ਸੀ, See the chapterਪਵਿੱਤਰ ਬਾਈਬਲ O.V. Bible (BSI)7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। See the chapterਪਵਿੱਤਰ ਬਾਈਬਲ (Revised Common Language North American Edition)7 ਪਰ ਉਹਨਾਂ ਨੇ ਲੂਤ ਨੂੰ ਬਚਾ ਲਿਆ ਜਿਹੜਾ ਇੱਕ ਨੇਕ ਮਨੁੱਖ ਸੀ ਅਤੇ ਜਿਸ ਨੂੰ ਲੋਕਾਂ ਦੇ ਬੁਰੇ ਕੰਮਾਂ ਨੂੰ ਦੇਖ ਕੇ ਬਹੁਤ ਦੁੱਖ ਹੁੰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਜੇ ਉਸਨੇ ਲੋਤ ਨੂੰ ਬਚਾਇਆ, ਜਿਹੜਾ ਇੱਕ ਧਰਮੀ ਆਦਮੀ ਸੀ, ਅਤੇ ਜੋ ਕੁਧਰਮ ਦੇ ਘਟੀਆ ਚਾਲ-ਚਲਣ ਤੋਂ ਦੁੱਖੀ ਹੁੰਦਾ ਸੀ See the chapterਪਵਿੱਤਰ ਬਾਈਬਲ7 ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ। See the chapter |