੨ ਪਤਰਸ 2:8 - Punjabi Standard Bible8 (ਕਿਉਂਕਿ ਉਨ੍ਹਾਂ ਦੇ ਵਿਚਕਾਰ ਰਹਿੰਦਿਆਂ ਉਸ ਧਰਮੀ ਦਾ ਮਨ ਉਨ੍ਹਾਂ ਦੇ ਕੁਧਰਮ ਦੇ ਕੰਮਾਂ ਨੂੰ ਵੇਖ ਕੇ ਅਤੇ ਸੁਣ ਕੇ ਹਰ ਦਿਨ ਬਹੁਤ ਦੁਖੀ ਰਹਿੰਦਾ ਸੀ); See the chapterਪਵਿੱਤਰ ਬਾਈਬਲ O.V. Bible (BSI)8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ) See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ) See the chapterਪਵਿੱਤਰ ਬਾਈਬਲ (Revised Common Language North American Edition)8 ਉਹ ਨੇਕ ਮਨੁੱਖ ਉਹਨਾਂ ਦੇ ਵਿੱਚ ਰਹਿੰਦਾ ਸੀ, ਹਰ ਦਿਨ ਉਸ ਦਾ ਨੇਕ ਮਨ ਉਹਨਾਂ ਦੇ ਬੁਰੇ ਆਚਰਨ ਨੂੰ ਦੇਖ ਕੇ ਅਤੇ ਸੁਣ ਕੇ ਬਹੁਤ ਦੁਖੀ ਰਹਿੰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ8 (ਕਿਉਂ ਜੋ ਉਹ ਧਰਮੀ ਮਨੁੱਖ ਉਨ੍ਹਾਂ ਦੇ ਵਿੱਚ ਰਹਿੰਦਾ ਸੀ, ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨ-ਬੇ-ਦਿਨ ਆਪਣੀ ਧਰਮੀ ਆਤਮਾ ਨੂੰ ਦੁੱਖ ਦਿੰਦਾ ਸੀ) See the chapterਪਵਿੱਤਰ ਬਾਈਬਲ8 ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ। See the chapter |