Online Bible

- Advertisements -




੨ ਪਤਰਸ 2:9 - Punjabi Standard Bible

9 ਤਾਂ ਪ੍ਰਭੂ ਧਰਮੀਆਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਦੰਡ ਦੇ ਅਧੀਨ ਰੱਖਣਾ ਜਾਣਦਾ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ !

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਪਰ ਪਰਮੇਸ਼ਰ ਜਾਣਦੇ ਹਨ ਕਿ ਕਿਸ ਤਰ੍ਹਾਂ ਸ਼ਰਧਾਲੂਆਂ ਨੂੰ ਉਹਨਾਂ ਦੇ ਪਰਤਾਵਿਆਂ ਵਿੱਚੋਂ ਕੱਢਣਾ ਅਤੇ ਕਿਸ ਤਰ੍ਹਾਂ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਦੇ ਹੇਠ ਰੱਖਣਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਜੇ ਅਜਿਹਾ ਹੈ, ਤਾਂ ਪ੍ਰਭੂ ਜਾਣਦਾ ਹੈ ਕਿ ਧਰਮੀ ਨੂੰ ਅਜ਼ਮਾਇਸ਼ਾਂ ਤੋਂ ਕਿਵੇਂ ਬਚਾਇਆ ਜਾਵੇ ਅਤੇ ਨਿਆਂ ਦੇ ਦਿਨ ਕੁਧਰਮੀ ਲੋਕਾਂ ਨੂੰ ਸਜ਼ਾ ਦੇ ਹੇਠ ਕਿਵੇਂ ਰੱਖਣਾ ਜਾਣਦਾ ਹੈ।

See the chapter Copy

ਪਵਿੱਤਰ ਬਾਈਬਲ

9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।

See the chapter Copy




੨ ਪਤਰਸ 2:9

Follow us:

Advertisements


Advertisements