੨ ਪਤਰਸ 3:1 - Punjabi Standard Bible1 ਹੇ ਪਿਆਰਿਓ, ਹੁਣ ਮੈਂ ਤੁਹਾਨੂੰ ਇਹ ਦੂਜੀ ਪੱਤ੍ਰੀ ਲਿਖ ਰਿਹਾ ਹਾਂ; ਇਨ੍ਹਾਂ ਦੋਹਾਂ ਪੱਤ੍ਰੀਆਂ ਵਿੱਚ ਮੈਂ ਤੁਹਾਨੂੰ ਚੇਤਾ ਕਰਾਉਂਦੇ ਹੋਏ ਤੁਹਾਡੇ ਸ਼ੁੱਧ ਮਨ ਨੂੰ ਉਤਸ਼ਾਹਿਤ ਕਰਦਾ ਹਾਂ See the chapterਪਵਿੱਤਰ ਬਾਈਬਲ O.V. Bible (BSI)1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਚਿੱਤਾ ਨੂੰ ਪਰੇਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ, See the chapterਪਵਿੱਤਰ ਬਾਈਬਲ (Revised Common Language North American Edition)1 ਮੇਰੇ ਪਿਆਰੇ ਮਿੱਤਰੋ, ਇਹ ਮੇਰਾ ਤੁਹਾਨੂੰ ਦੂਜਾ ਪੱਤਰ ਹੈ । ਇਹਨਾਂ ਦੋਨਾਂ ਪੱਤਰਾਂ ਦੇ ਵਿੱਚ ਮੈਂ ਤੁਹਾਨੂੰ ਉਹ ਗੱਲਾਂ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ਜਿਹੜੀਆਂ ਤੁਸੀਂ ਪਹਿਲਾਂ ਹੀ ਜਾਣਦੇ ਹੋ ਕਿ ਤੁਹਾਨੂੰ ਸ਼ੁੱਧ ਵਿਚਾਰਾਂ ਦੇ ਲਈ ਪ੍ਰੇਰਨਾ ਦੇਵਾਂ । See the chapterਪੰਜਾਬੀ ਮੌਜੂਦਾ ਤਰਜਮਾ1 ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ। See the chapterਪਵਿੱਤਰ ਬਾਈਬਲ1 ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ। See the chapter |