Online Bible

- Advertisements -




੨ ਪਤਰਸ 3:10 - Punjabi Standard Bible

10 ਪ੍ਰਭੂ ਦਾ ਦਿਨ ਚੋਰ ਵਾਂਗ ਆਵੇਗਾ; ਉਸ ਦਿਨ ਅਕਾਸ਼ ਵੱਡੀ ਗਰਜਣ ਨਾਲ ਜਾਂਦੇ ਰਹਿਣਗੇ, ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ ਅਤੇ ਧਰਤੀ ਆਪਣੇ ਸਾਰੇ ਕੰਮਾਂ ਸਮੇਤ ਭਸਮ ਹੋ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰੰਤੂ ਪ੍ਰਭੁ ਦਾ ਦਿਨ ਚੋਰ ਵਾਂਙੁ ਆਵੇਗਾ ਜਿਹ ਦੇ ਵਿੱਚ ਅਕਾਸ਼ ਸਰਨਾਟੇ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਢਲ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਜਲ ਬਲ ਜਾਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਪਰ ਪ੍ਰਭੂ ਦਾ ਦਿਨ ਚੋਰ ਦੇ ਵਾਂਗ ਆਵੇਗਾ । ਉਸ ਸਮੇਂ ਅਕਾਸ਼ ਵੱਡੀ ਗਰਜ ਦੀ ਆਵਾਜ਼ ਦੇ ਨਾਲ ਖ਼ਤਮ ਹੋ ਜਾਣਗੇ ਅਤੇ ਅਕਾਸ਼ੀ ਚੀਜ਼ਾਂ ਵੀ ਤਪਸ਼ ਦੇ ਨਾਲ ਪਿਘਲ ਜਾਣਗੀਆਂ । ਫਿਰ ਧਰਤੀ ਅਤੇ ਇਸ ਦੇ ਸਾਰੇ ਕੰਮ ਵੀ ਪ੍ਰਗਟ ਹੋ ਜਾਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਪਰ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਚੋਰ ਵਾਂਗ ਆਵੇਗਾ। ਅਕਾਸ਼ ਇੱਕ ਗਰਜ ਨਾਲ ਅਲੋਪ ਹੋ ਜਾਣਗੇ; ਹਰੇਕ ਤੱਤ ਅੱਗ ਦੁਆਰਾ ਨਸ਼ਟ ਹੋ ਜਾਵੇਗਾ, ਅਤੇ ਧਰਤੀ ਅਤੇ ਇਸ ਵਿੱਚ ਜੋ ਕੀਤਾ ਗਿਆ ਹਰ ਚੀਜ਼ ਬੇਪੜ੍ਹਦ ਹੋ ਜਾਵੇਗੀ।

See the chapter Copy

ਪਵਿੱਤਰ ਬਾਈਬਲ

10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।

See the chapter Copy




੨ ਪਤਰਸ 3:10

Follow us:

Advertisements


Advertisements