Online Bible

- Advertisements -




੨ ਪਤਰਸ 3:11 - Punjabi Standard Bible

11 ਜਦੋਂ ਇਹ ਸਭ ਵਸਤਾਂ ਇਸ ਤਰ੍ਹਾਂ ਨਾਸ ਹੋਣ ਵਾਲੀਆਂ ਹਨ ਤਾਂ ਤੁਹਾਨੂੰ ਪਵਿੱਤਰ ਚਾਲ-ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਫਿਰ ਜੇਕਰ ਇਹਨਾਂ ਸਾਰੀਆਂ ਚੀਜ਼ਾਂ ਦਾ ਅੰਤ ਇਸ ਤਰ੍ਹਾਂ ਹੋਵੇਗਾ ਤਾਂ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਬਣਨਾ ਚਾਹੀਦਾ ਹੈ ? ਤੁਹਾਨੂੰ ਪਵਿੱਤਰ ਅਤੇ ਭਗਤੀ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ

11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।

See the chapter Copy




੨ ਪਤਰਸ 3:11

Follow us:

Advertisements


Advertisements