Online Bible

- Advertisements -




੨ ਪਤਰਸ 3:13 - Punjabi Standard Bible

13 ਪਰ ਅਸੀਂ ਉਸ ਦੇ ਵਾਇਦੇ ਦੇ ਅਨੁਸਾਰ ਇੱਕ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ ਜਿਨ੍ਹਾਂ ਵਿੱਚ ਧਾਰਮਿਕਤਾ ਵਾਸ ਕਰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਪਰ ਅਸੀਂ ਪਰਮੇਸ਼ਰ ਦੇ ਵਾਅਦੇ ਦੇ ਅਨੁਸਾਰ ਇੱਕ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ ਜਿਹੜੇ ਸੱਚੀ ਨੇਕੀ ਦਾ ਘਰ ਹੋਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਪਰ ਉਸਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।

See the chapter Copy

ਪਵਿੱਤਰ ਬਾਈਬਲ

13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।

See the chapter Copy




੨ ਪਤਰਸ 3:13

Follow us:

Advertisements


Advertisements