੨ ਪਤਰਸ 3:14 - Punjabi Standard Bible14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰ ਰਹੇ ਹੋ ਤਾਂ ਯਤਨ ਕਰੋ ਕਿ ਸ਼ਾਂਤੀ ਵਿੱਚ ਉਸ ਦੇ ਸਨਮੁੱਖ ਬੇਦਾਗ਼ ਅਤੇ ਨਿਰਦੋਸ਼ ਪਾਏ ਜਾਓ See the chapterਪਵਿੱਤਰ ਬਾਈਬਲ O.V. Bible (BSI)14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ। See the chapterਪਵਿੱਤਰ ਬਾਈਬਲ (Revised Common Language North American Edition)14 ਇਸ ਲਈ ਮੇਰੇ ਮਿੱਤਰੋ, ਜਦੋਂ ਤੁਸੀਂ ਇਹਨਾਂ ਗੱਲਾਂ ਦੀ ਉਡੀਕ ਕਰ ਰਹੇ ਹੋ ਤਾਂ ਤੁਸੀਂ ਸ਼ੁੱਧ ਅਤੇ ਨਿਰਦੋਸ਼ ਹੋਣ ਦੀ ਪੂਰੀ ਕੋਸ਼ਿਸ਼ ਕਰੋ ਅਤੇ ਪਰਮੇਸ਼ਰ ਦੇ ਵਿੱਚ ਸ਼ਾਂਤੀ ਦੇ ਨਾਲ ਰਹੋ, See the chapterਪੰਜਾਬੀ ਮੌਜੂਦਾ ਤਰਜਮਾ14 ਇਸ ਲਈ ਫਿਰ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਸ ਦੀ ਉਡੀਕ ਕਰ ਰਹੇ ਹੋ, ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ। See the chapterਪਵਿੱਤਰ ਬਾਈਬਲ14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ। See the chapter |