੨ ਪਤਰਸ 3:15 - Punjabi Standard Bible15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਦਾ ਮੌਕਾ ਸਮਝੋ, ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਸ ਨੂੰ ਦਿੱਤਾ ਗਿਆ, ਤੁਹਾਨੂੰ ਲਿਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ। See the chapterਪਵਿੱਤਰ ਬਾਈਬਲ (Revised Common Language North American Edition)15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ, ਜਿਵੇਂ ਸਾਡੇ ਪਿਆਰੇ ਭਰਾ ਪੌਲੁਸ ਨੇ ਵੀ ਪਰਮੇਸ਼ਰ ਤੋਂ ਮਿਲੀ ਬੁੱਧ ਦੇ ਨਾਲ ਤੁਹਾਨੂੰ ਲਿਖਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ15 ਯਾਦ ਰੱਖੋ ਕਿ ਸਾਡੇ ਪ੍ਰਭੂ ਦੇ ਧੀਰਜ ਦਾ ਮਤਲਬ ਮੁਕਤੀ ਹੈ, ਜਿਵੇਂ ਸਾਡੇ ਪਿਆਰੇ ਭਰਾ ਪੌਲੁਸ ਨੇ ਵੀ ਤੁਹਾਨੂੰ ਉਸ ਸਿਆਣਪ ਨਾਲ ਆਪਣੇ ਪੱਤਰ ਵਿੱਚ ਲਿਖਿਆ ਸੀ ਜੋ ਪਰਮੇਸ਼ਵਰ ਨੇ ਉਸਨੂੰ ਦਿੱਤੀ ਸੀ। See the chapterਪਵਿੱਤਰ ਬਾਈਬਲ15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ। See the chapter |