੨ ਪਤਰਸ 3:3 - Punjabi Standard Bible3 ਸਭ ਤੋਂ ਪਹਿਲਾਂ ਇਹ ਜਾਣ ਲਵੋ ਕਿ ਆਖਰੀ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਨ ਲਈ ਆਉਣਗੇ ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਣਗੇ See the chapterਪਵਿੱਤਰ ਬਾਈਬਲ O.V. Bible (BSI)3 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਭਈ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ। See the chapterਪਵਿੱਤਰ ਬਾਈਬਲ (Revised Common Language North American Edition)3 ਸਭ ਤੋਂ ਪਹਿਲਾਂ ਤੁਸੀਂ ਇਹ ਯਾਦ ਰੱਖੋ ਕਿ ਅੰਤ ਦੇ ਦਿਨਾਂ ਵਿੱਚ ਮਖ਼ੌਲ ਕਰਨ ਵਾਲੇ ਲੋਕ ਆਉਣਗੇ ਜਿਹਨਾਂ ਦੇ ਜੀਵਨ ਉਹਨਾਂ ਦੀਆਂ ਆਪਣੀਆਂ ਕਾਮ-ਵਾਸਨਾਵਾਂ ਦੇ ਅਧੀਨ ਹੋਣਗੇ ਅਤੇ ਉਹ ਤੁਹਾਡਾ ਵੀ ਮਖ਼ੌਲ ਉਡਾਉਣਗੇ । See the chapterਪੰਜਾਬੀ ਮੌਜੂਦਾ ਤਰਜਮਾ3 ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ। See the chapterਪਵਿੱਤਰ ਬਾਈਬਲ3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ। See the chapter |