Online Bible

- Advertisements -




੨ ਪਤਰਸ 3:4 - Punjabi Standard Bible

4 ਅਤੇ ਕਹਿਣਗੇ, “ਉਸ ਦੀ ਆਮਦ ਦਾ ਵਾਇਦਾ ਕਿੱਥੇ ਗਿਆ? ਕਿਉਂਕਿ ਜਦੋਂ ਦੇ ਸਾਡੇ ਪੁਰਖੇ ਸੌਂ ਗਏ ਹਨ, ਸਭ ਕੁਝ ਉਸੇ ਤਰ੍ਹਾਂ ਹੈ ਜਿਸ ਤਰ੍ਹਾਂ ਸ੍ਰਿਸ਼ਟੀ ਦੇ ਅਰੰਭ ਤੋਂ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਉਹ ਕਹਿਣਗੇ, “ਉਸ ਨੇ ਦੁਬਾਰਾ ਆਉਣ ਦਾ ਵਾਅਦਾ ਕੀਤਾ ਸੀ ਅਤੇ ਉਸ ਵਾਅਦੇ ਦਾ ਕੀ ਬਣਿਆ ? ਸਾਡੇ ਪੁਰਖੇ ਵੀ ਮਰ ਗਏ ਹਨ ਪਰ ਸ੍ਰਿਸ਼ਟੀ ਦੀ ਰਚਨਾ ਤੋਂ ਲੈ ਕੇ ਹੁਣ ਤੱਕ ਸਭ ਕੁਝ ਉਸੇ ਤਰ੍ਹਾਂ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”

See the chapter Copy

ਪਵਿੱਤਰ ਬਾਈਬਲ

4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”

See the chapter Copy




੨ ਪਤਰਸ 3:4

Follow us:

Advertisements


Advertisements