੨ ਪਤਰਸ 3:5 - Punjabi Standard Bible5 ਉਹ ਜਾਣ-ਬੁੱਝ ਕੇ ਇਹ ਭੁੱਲ ਜਾਂਦੇ ਹਨ ਕਿ ਪਰਮੇਸ਼ਰ ਦੇ ਸ਼ਬਦ ਦੇ ਦੁਆਰਾ ਅਕਾਸ਼ ਬਹੁਤ ਪਹਿਲਾਂ ਤੋਂ ਹੋਂਦ ਵਿੱਚ ਹਨ ਅਤੇ ਸ਼ਬਦ ਦੇ ਦੁਆਰਾ ਹੀ ਧਰਤੀ ਪਾਣੀ ਵਿੱਚੋਂ ਸਿਰਜੀ ਗਈ ਅਤੇ ਪਾਣੀ ਦੇ ਰਾਹੀਂ ਕਾਇਮ ਹੈ। See the chapterਪਵਿੱਤਰ ਬਾਈਬਲ O.V. Bible (BSI)5 ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ। See the chapterਪਵਿੱਤਰ ਬਾਈਬਲ (Revised Common Language North American Edition)5 ਉਹ ਜਾਣ ਬੁਝ ਕੇ ਇਸ ਗੱਲ ਨੂੰ ਭੁੱਲ ਜਾਂਦੇ ਹਨ ਕਿ ਬਹੁਤ ਸਮੇਂ ਪਹਿਲਾਂ ਪਰਮੇਸ਼ਰ ਦੇ ਸ਼ਬਦ ਦੇ ਨਾਲ ਅਕਾਸ਼ ਰਚਿਆ ਗਿਆ ਅਤੇ ਧਰਤੀ ਪਾਣੀ ਦੇ ਵਿੱਚੋਂ ਰਚੀ ਗਈ ਅਤੇ ਪਾਣੀ ਵਿੱਚ ਸਥਿਰ ਕੀਤੀ ਗਈ । See the chapterਪੰਜਾਬੀ ਮੌਜੂਦਾ ਤਰਜਮਾ5 ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਹੋਂਦ ਵਿੱਚ ਆਏ ਸਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ। See the chapterਪਵਿੱਤਰ ਬਾਈਬਲ5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ। See the chapter |