Online Bible

- Advertisements -




੨ ਪਤਰਸ 3:6 - Punjabi Standard Bible

6 ਇਸੇ ਦੇ ਰਾਹੀਂ ਉਸ ਸਮੇਂ ਦਾ ਸੰਸਾਰ ਜਲ-ਪਰਲੋ ਦੁਆਰਾ ਡੁਬੋਇਆ ਅਤੇ ਨਾਸ ਕੀਤਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਜਿਨ੍ਹਾਂ ਦੇ ਕਾਰਨ ਓਸ ਸਮੇਂ ਦਾ ਜਗਤ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਇਸੇ ਹੀ ਪਾਣੀ ਦੇ ਦੁਆਰਾ, ਉਸ ਸਮੇਂ ਦਾ ਸੰਸਾਰ ਜਲ-ਪਰਲੋ ਦੁਆਰਾ ਨਾਸ਼ ਕੀਤਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਿਆ ਸੀ।

See the chapter Copy

ਪਵਿੱਤਰ ਬਾਈਬਲ

6 ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।

See the chapter Copy




੨ ਪਤਰਸ 3:6

Follow us:

Advertisements


Advertisements