੨ ਪਤਰਸ 3:7 - Punjabi Standard Bible7 ਪਰ ਵਰਤਮਾਨ ਸਮੇਂ ਦੇ ਅਕਾਸ਼ ਅਤੇ ਧਰਤੀ ਅੱਗ ਨਾਲ ਸਾੜੇ ਜਾਣ ਲਈ ਉਸੇ ਸ਼ਬਦ ਦੇ ਦੁਆਰਾ ਰੱਖੇ ਹੋਏ ਹਨ ਅਤੇ ਕੁਧਰਮੀਆਂ ਦੇ ਨਿਆਂ ਅਤੇ ਨਾਸ ਦੇ ਦਿਨ ਤੱਕ ਰੱਖੇ ਰਹਿਣਗੇ। See the chapterਪਵਿੱਤਰ ਬਾਈਬਲ O.V. Bible (BSI)7 ਪਰ ਅਕਾਸ਼ ਅਤੇ ਧਰਤੀ ਜਿਹੜੇ ਹੁਣ ਹਨ ਸਾੜੇ ਜਾਣ ਲਈ ਓਸੇ ਬਚਨ ਨਾਲ ਰੱਖ ਛੱਡੇ ਹੋਏ ਹਨ ਅਤੇ ਭਗਤੀਹੀਣ ਮਨੁੱਖਾਂ ਦੇ ਨਿਆਉਂ ਅਤੇ ਨਾਸ ਹੋਣ ਦੇ ਦਿਨ ਤੀਕ ਸਾਂਭੇ ਰਹਿਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ। See the chapterਪਵਿੱਤਰ ਬਾਈਬਲ (Revised Common Language North American Edition)7 ਉਸੇ ਸ਼ਬਦ ਦੇ ਦੁਆਰਾ ਵਰਤਮਾਨ ਧਰਤੀ ਅਤੇ ਅਕਾਸ਼ ਅੱਗ ਦੇ ਦੁਆਰਾ ਨਾਸ਼ ਕੀਤੇ ਜਾਣ ਦੇ ਲਈ ਰੱਖੇ ਗਏ ਹਨ । ਇਹ ਕੁਧਰਮੀ ਲੋਕਾਂ ਦੇ ਨਿਆਂ ਅਤੇ ਨਾਸ਼ ਹੋਣ ਦੇ ਦਿਨ ਤੱਕ ਇਸੇ ਤਰ੍ਹਾਂ ਰੱਖੇ ਜਾਣਗੇ । See the chapterਪੰਜਾਬੀ ਮੌਜੂਦਾ ਤਰਜਮਾ7 ਉਸੇ ਸ਼ਬਦ ਦੁਆਰਾ ਵਰਤਮਾਨ ਅਕਾਸ਼ ਅਤੇ ਧਰਤੀ ਅੱਗ ਲਈ ਰੱਖੇ ਗਏ ਹਨ, ਅਤੇ ਨਿਆਂ ਦੇ ਦਿਨ ਅਤੇ ਅਧਰਮੀਆਂ ਦੇ ਵਿਨਾਸ਼ ਲਈ ਰੱਖੇ ਗਏ ਹਨ। See the chapterਪਵਿੱਤਰ ਬਾਈਬਲ7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ। See the chapter |