੨ ਪਤਰਸ 3:8 - Punjabi Standard Bible8 ਪਰ ਹੇ ਪਿਆਰਿਓ, ਤੁਹਾਨੂੰ ਇਹ ਗੱਲ ਨਾ ਭੁੱਲੇ ਕਿ ਪ੍ਰਭੂ ਦੇ ਸਨਮੁੱਖ ਇੱਕ ਦਿਨ ਹਜ਼ਾਰ ਸਾਲ ਦੇ ਅਤੇ ਹਜ਼ਾਰ ਸਾਲ ਇੱਕ ਦਿਨ ਦੇ ਸਮਾਨ ਹੈ। See the chapterਪਵਿੱਤਰ ਬਾਈਬਲ O.V. Bible (BSI)8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ। See the chapterਪਵਿੱਤਰ ਬਾਈਬਲ (Revised Common Language North American Edition)8 ਮੇਰੇ ਮਿੱਤਰੋ, ਤੁਸੀਂ ਇਹ ਗੱਲ ਨਾ ਭੁੱਲੋ ਕਿ ਪ੍ਰਭੂ ਦੇ ਲਈ ਇੱਕ ਦਿਨ ਹਜ਼ਾਰ ਸਾਲ ਦੇ ਅਤੇ ਹਜ਼ਾਰ ਸਾਲ ਇੱਕ ਦਿਨ ਦੇ ਬਰਾਬਰ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਨਾਲ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ। See the chapterਪਵਿੱਤਰ ਬਾਈਬਲ8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ। See the chapter |