2 ਥੱਸਲੁ 1:5 - Punjabi Standard Bible5 ਇਹ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ ਤਾਂਕਿ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਗਿਣੇ ਜਾਓ ਜਿਸ ਦੇ ਲਈ ਤੁਸੀਂ ਦੁੱਖ ਵੀ ਝੱਲ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)5 ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)5 ਇਹ ਸਭ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ । ਇਸੇ ਕਾਰਨ ਅੰਤ ਵਿੱਚ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਠਹਿਰੋਗੇ ਜਿਸ ਦੇ ਲਈ ਤੁਸੀਂ ਦੁੱਖ ਸਹਿ ਰਹੇ ਹੋ । See the chapterਪੰਜਾਬੀ ਮੌਜੂਦਾ ਤਰਜਮਾ5 ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸਦੇ ਲਈ ਤੁਸੀਂ ਦੁਖੀ ਝੱਲ ਰਹੇ ਹੋ। See the chapterਪਵਿੱਤਰ ਬਾਈਬਲ5 ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ। See the chapter |