Online Bible

- Advertisements -




2 ਥੱਸਲੁ 1:8 - Punjabi Standard Bible

8 ਤਾਂਕਿ ਉਹ ਉਨ੍ਹਾਂ ਨੂੰ ਸਜ਼ਾ ਦੇਵੇ ਜਿਹੜੇ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਬਲਦੀ ਅੱਗ ਦੇ ਵਿਚਕਾਰ ਪ੍ਰਗਟ ਹੋਣਗੇ । ਤਦ ਉਹ ਉਹਨਾਂ ਨੂੰ ਸਜ਼ਾ ਦੇਣਗੇ ਜਿਹੜੇ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਜਿਹੜੇ ਸਾਡੇ ਪ੍ਰਭੂ ਯਿਸੂ ਦੇ ਸ਼ੁਭ ਸਮਾਚਾਰ ਨੂੰ ਨਹੀਂ ਮੰਨਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।

See the chapter Copy

ਪਵਿੱਤਰ ਬਾਈਬਲ

8 ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।

See the chapter Copy




2 ਥੱਸਲੁ 1:8

Follow us:

Advertisements


Advertisements