2 ਥੱਸਲੁ 1:9 - Punjabi Standard Bible9 ਉਹ ਪ੍ਰਭੂ ਦੀ ਹਜ਼ੂਰੀ ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਵਾਂਝੇ ਹੋ ਕੇ ਸਦੀਪਕ ਨਾਸ ਦਾ ਦੰਡ ਭੋਗਣਗੇ। See the chapterਪਵਿੱਤਰ ਬਾਈਬਲ O.V. Bible (BSI)9 ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। See the chapterਪਵਿੱਤਰ ਬਾਈਬਲ (Revised Common Language North American Edition)9 ਉਹਨਾਂ ਦੀ ਸਜ਼ਾ ਇਹ ਹੋਵੇਗੀ ਕਿ ਉਹ ਅਨੰਤਕਾਲ ਦੇ ਲਈ ਨਾਸ਼ ਕੀਤੇ ਜਾਣਗੇ ਅਤੇ ਪ੍ਰਭੂ ਦੀ ਹਜ਼ੂਰੀ ਅਤੇ ਉਹਨਾਂ ਦੇ ਤੇਜ ਦੀ ਸਮਰੱਥਾ ਤੋਂ ਦੂਰ ਕੀਤੇ ਜਾਣਗੇ । See the chapterਪੰਜਾਬੀ ਮੌਜੂਦਾ ਤਰਜਮਾ9 ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ9 ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ। See the chapter |