2 ਥੱਸਲੁ 2:10 - Punjabi Standard Bible10 ਅਤੇ ਕੁਧਰਮ ਦੇ ਹਰੇਕ ਧੋਖੇ ਨਾਲ ਹੋਵੇਗਾ, ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪ੍ਰੇਮ ਕਰਨਾ ਸਵੀਕਾਰ ਨਾ ਕੀਤਾ ਜਿਸ ਨਾਲ ਉਹ ਬਚਾਏ ਜਾਂਦੇ। See the chapterਪਵਿੱਤਰ ਬਾਈਬਲ O.V. Bible (BSI)10 ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। See the chapterਪਵਿੱਤਰ ਬਾਈਬਲ (Revised Common Language North American Edition)10 ਉਹ ਨਾਸ਼ ਹੋਣ ਵਾਲੇ ਲੋਕਾਂ ਉੱਤੇ ਹਰ ਤਰ੍ਹਾਂ ਦੀ ਦੁਸ਼ਟਤਾ ਦੇ ਧੋਖੇ ਦੀ ਵਰਤੋਂ ਕਰੇਗਾ । ਉਹ ਲੋਕ ਨਾਸ਼ ਹੋਣਗੇ ਕਿਉਂਕਿ ਉਹਨਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਜਿਸ ਦੇ ਨਾਲ ਉਹਨਾਂ ਦੀ ਮੁਕਤੀ ਹੋ ਸਕਦੀ ਸੀ । See the chapterਪੰਜਾਬੀ ਮੌਜੂਦਾ ਤਰਜਮਾ10 ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ। See the chapterਪਵਿੱਤਰ ਬਾਈਬਲ10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। See the chapter |