Online Bible

- Advertisements -




2 ਥੱਸਲੁ 2:12 - Punjabi Standard Bible

12 ਤਾਂਕਿ ਉਨ੍ਹਾਂ ਸਭਨਾਂ ਨੂੰ ਦੰਡ ਦਿੱਤਾ ਜਾਵੇ ਜਿਨ੍ਹਾਂ ਸੱਚ ਉੱਤੇ ਵਿਸ਼ਵਾਸ ਨਹੀਂ ਕੀਤਾ, ਸਗੋਂ ਕੁਧਰਮ ਦੇ ਕੰਮਾਂ ਵਿੱਚ ਪ੍ਰਸੰਨ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਜੋ ਓਹ ਸੱਭੇ ਦੋਸ਼ੀ ਠਹਿਰਨ ਜਿਨ੍ਹਾਂ ਸੱਚ ਨੂੰ ਨਾ ਮੰਨਿਆ ਸਗੋਂ ਕੁਧਰਮ ਉੱਤੇ ਪਰਸੰਨ ਰਹੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਤਾਂ ਜੋ ਉਹ ਸਾਰੇ ਜਿਹਨਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ ਪਰ ਦੁਸ਼ਟਤਾ ਵਿੱਚ ਖ਼ੁਸ਼ ਰਹਿੰਦੇ ਹਨ, ਦੋਸ਼ੀ ਠਹਿਰਨਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਅਤੇ ਇਸ ਲਈ ਉਹ ਸਾਰੇ ਦੋਸ਼ੀ ਠਹਿਰਾਏ ਜਾਣਗੇ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਪਰ ਜੋ ਦੁਸ਼ਟਤਾ ਵਿੱਚ ਖੁਸ਼ ਹੋਏ।

See the chapter Copy

ਪਵਿੱਤਰ ਬਾਈਬਲ

12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।

See the chapter Copy




2 ਥੱਸਲੁ 2:12

Follow us:

Advertisements


Advertisements