Online Bible

- Advertisements -




2 ਥੱਸਲੁ 2:16 - Punjabi Standard Bible

16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਰਮੇਸ਼ਰ ਪਿਤਾ ਜਿਸ ਨੇ ਸਾਨੂੰ ਪ੍ਰੇਮ ਕੀਤਾ, ਸਾਨੂੰ ਸਦੀਪਕ ਦਿਲਾਸਾ ਅਤੇ ਕਿਰਪਾ ਦੁਆਰਾ ਭਲੀ ਆਸ ਦਿੱਤੀ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

16 ਹੁਣ ਸਾਡਾ ਪ੍ਰਭੁ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਭਲੀ ਆਸਾ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਹੁਣ ਸਾਡੇ ਪ੍ਰਭੂ ਯਿਸੂ ਮਸੀਹ ਆਪ ਅਤੇ ਪਰਮੇਸ਼ਰ ਸਾਡੇ ਪਿਤਾ ਜਿਹਨਾਂ ਨੇ ਸਾਡੇ ਉੱਤੇ ਆਪਣਾ ਪਿਆਰ ਪ੍ਰਗਟ ਕੀਤਾ ਅਤੇ ਆਪਣੀ ਕਿਰਪਾ ਨਾਲ ਸਾਨੂੰ ਅਨੰਤ ਉਤਸ਼ਾਹ ਅਤੇ ਭਲੀ ਉਮੀਦ ਦਿੱਤੀ,

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਸਾਡਾ ਪ੍ਰਭੂ ਯਿਸ਼ੂ ਮਸੀਹ ਖੁਦ ਅਤੇ ਸਾਡੇ ਪਿਤਾ ਪਰਮੇਸ਼ਵਰ, ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੀ ਕਿਰਪਾ ਨਾਲ ਸਾਨੂੰ ਸਦੀਵੀ ਉਤਸ਼ਾਹ ਅਤੇ ਚੰਗੀ ਉਮੀਦ ਦਿੱਤੀ,

See the chapter Copy

ਪਵਿੱਤਰ ਬਾਈਬਲ

16-17 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।

See the chapter Copy




2 ਥੱਸਲੁ 2:16

Follow us:

Advertisements


Advertisements