2 ਥੱਸਲੁ 2:17 - Punjabi Standard Bible17 ਤੁਹਾਡੇ ਮਨਾਂ ਨੂੰ ਉਤਸ਼ਾਹਿਤ ਕਰੇ ਅਤੇ ਹਰੇਕ ਭਲੇ ਕੰਮ ਅਤੇ ਵਚਨ ਵਿੱਚ ਦ੍ਰਿੜ੍ਹ ਕਰੇ। See the chapterਪਵਿੱਤਰ ਬਾਈਬਲ O.V. Bible (BSI)17 ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਓਹਨਾਂ ਨੂੰ ਹਰੇਕ ਸ਼ੁਭ ਕਰਮ ਅਤੇ ਬਚਨ ਵਿੱਚ ਦ੍ਰਿੜ੍ਹ ਕਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ। See the chapterਪਵਿੱਤਰ ਬਾਈਬਲ (Revised Common Language North American Edition)17 ਤੁਹਾਡੇ ਹਰ ਕੰਮ ਅਤੇ ਵਚਨ ਵਿੱਚ ਤੁਹਾਨੂੰ ਉਤਸ਼ਾਹ ਅਤੇ ਬਲ ਦੇਣ । See the chapterਪੰਜਾਬੀ ਮੌਜੂਦਾ ਤਰਜਮਾ17 ਤੁਹਾਡੇ ਦਿਲਾਂ ਨੂੰ ਉਤਸ਼ਾਹਤ ਕਰੋ ਅਤੇ ਹਰ ਚੰਗੇ ਕੰਮ ਅਤੇ ਬਚਨ ਵਿੱਚ ਤੁਹਾਨੂੰ ਮਜ਼ਬੂਤ ਕਰੇ। See the chapter |