2 ਥੱਸਲੁ 2:3 - Punjabi Standard Bible3 ਕੋਈ ਕਿਸੇ ਤਰ੍ਹਾਂ ਤੁਹਾਨੂੰ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਸ਼ਵਾਸ ਦਾ ਪਤਨ ਨਹੀਂ ਹੋ ਜਾਂਦਾ ਅਤੇ ਉਹ ਕੁਧਰਮੀ ਮਨੁੱਖ ਅਰਥਾਤ ਨਾਸ ਦਾ ਪੁੱਤਰ ਪਰਗਟ ਨਹੀਂ ਹੁੰਦਾ, See the chapterਪਵਿੱਤਰ ਬਾਈਬਲ O.V. Bible (BSI)3 ਕੋਈ ਤੁਹਾਨੂੰ ਕਿਸੇ ਤਰਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਨਹੀਂ ਆਵੇਗਾ ਜਿੰਨਾ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਕੁਧਰਮ ਦਾ ਪੁਰਖ ਅਰਥਾਤ ਵਿਨਾਸ ਦਾ ਪੁੱਤ੍ਰ ਪਰਗਟ ਨਾ ਹੋ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)3 ਕੋਈ ਤੁਹਾਨੂੰ ਕਿਸੇ ਤਰ੍ਹਾਂ ਧੋਖਾ ਨਾ ਦੇਵੇ । ਉਹ ਦਿਨ ਉਸ ਸਮੇਂ ਤੱਕ ਨਹੀਂ ਆਵੇਗਾ, ਜਦੋਂ ਤੱਕ ਕਿ ਵਿਦਰੋਹ ਨਾ ਹੋ ਜਾਵੇ ਅਤੇ ਦੁਸ਼ਟ ਮਨੁੱਖ ਪ੍ਰਗਟ ਨਾ ਹੋ ਜਾਵੇ ਜਿਸ ਦਾ ਅੰਤ ਨਾਸ਼ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਧੋਖਾ ਨਾ ਦੇਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ। See the chapterਪਵਿੱਤਰ ਬਾਈਬਲ3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ। See the chapter |