2 ਥੱਸਲੁ 2:6 - Punjabi Standard Bible6 ਅਤੇ ਤੁਸੀਂ ਜਾਣਦੇ ਹੋ ਕਿ ਇਸ ਸਮੇਂ ਕਿਹੜੀ ਸ਼ਕਤੀ ਨੇ ਉਸ ਨੂੰ ਰੋਕ ਰੱਖਿਆ ਹੈ ਤਾਂਕਿ ਉਹ ਆਪਣੇ ਸਮੇਂ 'ਤੇ ਪਰਗਟ ਕੀਤਾ ਜਾਵੇ। See the chapterਪਵਿੱਤਰ ਬਾਈਬਲ O.V. Bible (BSI)6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਡੱਕੀ ਬੈਠਾ ਹੈ ਭਈ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)6 ਤੁਸੀਂ ਇਹ ਵੀ ਜਾਣਦੇ ਹੋ ਕਿ ਕਿਸ ਚੀਜ਼ ਨੇ ਦੁਸ਼ਟ ਮਨੁੱਖ ਨੂੰ ਅੱਜ ਤੱਕ ਰੋਕਿਆ ਹੋਇਆ ਹੈ । ਉਹ ਆਪਣੇ ਮਿੱਥੇ ਸਮੇਂ ਉੱਤੇ ਪ੍ਰਗਟ ਕੀਤਾ ਜਾਵੇਗਾ । See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਹੁਣ ਤੁਸੀਂ ਜਾਣਦੇ ਹੋ ਕਿ ਉਸਨੂੰ ਕੀ ਰੋਕ ਰਿਹਾ ਹੈ, ਤਾਂ ਜੋ ਉਸਨੂੰ ਸਹੀ ਸਮੇਂ ਤੇ ਪ੍ਰਗਟ ਕੀਤਾ ਜਾ ਸਕੇ। See the chapterਪਵਿੱਤਰ ਬਾਈਬਲ6 ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ। See the chapter |