Online Bible

- Advertisements -




2 ਥੱਸਲੁ 2:7 - Punjabi Standard Bible

7 ਕਿਉਂਕਿ ਕੁਧਰਮ ਦਾ ਭੇਤ ਹੁਣ ਵੀ ਕੰਮ ਕਰ ਰਿਹਾ ਹੈ, ਪਰ ਇਸ ਸਮੇਂ ਇਸ ਨੂੰ ਰੋਕਣ ਵਾਲਾ ਉਦੋਂ ਤੱਕ ਰੋਕੀ ਰੱਖੇਗਾ ਜਦੋਂ ਤੱਕ ਇਹ ਰਾਹ ਵਿੱਚੋਂ ਹਟਾਇਆ ਨਹੀਂ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕੁਧਰਮ ਦੀ ਭੇਤ ਹੁਣ ਵੀ ਤਾਂ ਅਸਰ ਕਰੀ ਜਾਂਦੀ ਹੈ ਪਰ ਜਦ ਤਾਈਂ ਉਹ ਵਿੱਚੋਂ ਹਟ ਨਾ ਜਾਵੇ ਇੱਕ ਡੱਕਣ ਵਾਲਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਕਿਉਂਕਿ ਗੁਪਤ ਦੁਸ਼ਟਤਾ ਇਸ ਸਮੇਂ ਵੀ ਕੰਮ ਕਰ ਰਹੀ ਹੈ ਪਰ ਇਹ ਉਸ ਸਮੇਂ ਤੱਕ ਗੁਪਤ ਰਹੇਗੀ ਜਦੋਂ ਤੱਕ ਕਿ ਇਸ ਨੂੰ ਰੋਕਣ ਵਾਲਾ ਦੂਰ ਨਾ ਕੀਤਾ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਕਿਉਂਕਿ ਕੁਧਰਮ ਦੀ ਗੁਪਤ ਸ਼ਕਤੀ ਪਹਿਲਾਂ ਤੋਂ ਹੀ ਕੰਮ ਤੇ ਹੈ; ਪਰ ਜਿਹੜਾ ਹੁਣ ਉਸ ਨੂੰ ਰੋਕਦਾ ਹੈ ਉਹ ਅਜਿਹਾ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਉਸਨੂੰ ਰਸਤੇ ਤੋਂ ਬਾਹਰ ਨਹੀਂ ਕੱਢਿਆ ਜਾਂਦਾ।

See the chapter Copy

ਪਵਿੱਤਰ ਬਾਈਬਲ

7 ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ।

See the chapter Copy




2 ਥੱਸਲੁ 2:7

Follow us:

Advertisements


Advertisements