2 ਥੱਸਲੁ 2:8 - Punjabi Standard Bible8 ਇਸ ਤੋਂ ਬਾਅਦ ਉਹ ਕੁਧਰਮੀ ਪਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੇ ਸਾਹ ਨਾਲ ਭਸਮ ਕਰੇਗਾ ਅਤੇ ਆਪਣੀ ਆਮਦ ਦੇ ਤੇਜ ਨਾਲ ਨਾਸ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)8 ਤਦ ਉਹ ਕੁਧਰਮੀ ਪਰਗਟ ਹੋਵੇਗਾ ਜਿਹ ਨੂੰ ਪ੍ਰਭੁ ਯਿਸੂ ਆਪਣੇ ਮੁਖ ਦੇ ਸਾਹ ਨਾਲ ਦਗਧ ਕਰੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ। See the chapterਪਵਿੱਤਰ ਬਾਈਬਲ (Revised Common Language North American Edition)8 ਤਦ ਦੁਸ਼ਟ ਮਨੁੱਖ ਪ੍ਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆ ਕੇ ਆਪਣੇ ਮੂੰਹ ਦੀ ਫੂਕ ਦੇ ਨਾਲ ਮਾਰ ਦੇਣਗੇ ਅਤੇ ਆਪਣੇ ਤੇਜ ਦੇ ਨਾਲ ਉਸ ਦਾ ਨਾਸ਼ ਕਰ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਫਿਰ ਉਹ ਕੁਧਰਮੀ ਪ੍ਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸ਼ੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਦੇਵੇਗਾ ਅਤੇ ਆਪਣੇ ਵਾਪਸ ਆਉਣ ਦੇ ਪ੍ਰਕਾਸ਼ ਨਾਲ ਨਸ਼ਟ ਕਰ ਦੇਵੇਗਾ। See the chapterਪਵਿੱਤਰ ਬਾਈਬਲ8 ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ। See the chapter |