Online Bible

- Advertisements -




2 ਥੱਸਲੁ 2:9 - Punjabi Standard Bible

9 ਉਸ ਕੁਧਰਮੀ ਦਾ ਆਉਣਾ ਨਾਸ ਹੋਣ ਵਾਲਿਆਂ ਲਈ ਸ਼ੈਤਾਨ ਦੇ ਕੰਮ ਅਨੁਸਾਰ ਹਰੇਕ ਸ਼ਕਤੀ, ਚਿੰਨ੍ਹਾਂ ਅਤੇ ਝੂਠੇ ਅਚੰਭਿਆਂ

See the chapter Copy

ਪਵਿੱਤਰ ਬਾਈਬਲ O.V. Bible (BSI)

9 ਉਸ ਕੁਧਰਮੀ ਦਾ ਆਉਣਾ ਸ਼ਤਾਨ ਦੇ ਅਮਲ ਅਨੁਸਾਰ ਹਰ ਪਰਕਾਰ ਦੀ ਸ਼ਕਤੀ, ਝੂਠੀਆਂ ਨਿਸ਼ਾਨੀਆਂ ਅਤੇ ਅਚਰਜਾਂ ਨਾਲ ਹੋਵੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਉਸ ਦੁਸ਼ਟ ਮਨੁੱਖ ਦਾ ਆਉਣਾ ਨਾਸ਼ ਹੋਣ ਵਾਲਿਆਂ ਦੇ ਲਈ ਸ਼ੈਤਾਨ ਦੀ ਤਾਕਤ ਦੇ ਨਾਲ ਹਰ ਤਰ੍ਹਾਂ ਦੇ ਚਿੰਨ੍ਹਾਂ ਅਤੇ ਝੂਠੇ ਚਮਤਕਾਰਾਂ ਦੇ ਰੂਪ ਵਿੱਚ ਪ੍ਰਗਟ ਹੋਵੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮ ਕਰਨ ਦੇ ਤਰੀਕੇ ਦੇ ਅਨੁਸਾਰ ਹੋਵੇਗਾ। ਉਹ ਝੂਠ ਦੀ ਪੂਰਤੀ ਕਰਨ ਵਾਲੇ ਚਿੰਨ੍ਹ ਅਤੇ ਅਚੰਭਿਆਂ ਦੁਆਰਾ ਸ਼ਕਤੀ ਦੇ ਸਾਰੇ ਪ੍ਰਕਾਰ ਦੇ ਪ੍ਰਦਰਸ਼ਨਾਂ ਦੀ ਵਰਤੋਂ ਕਰੇਗਾ,

See the chapter Copy

ਪਵਿੱਤਰ ਬਾਈਬਲ

9 ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।

See the chapter Copy




2 ਥੱਸਲੁ 2:9

Follow us:

Advertisements


Advertisements