2 ਥੱਸਲੁ 3:15 - Punjabi Standard Bible15 ਪਰ ਉਸ ਨੂੰ ਆਪਣਾ ਵੈਰੀ ਨਾ ਸਮਝੋ, ਸਗੋਂ ਭਾਈ ਦੇ ਤੌਰ 'ਤੇ ਸਮਝਾਓ। See the chapterਪਵਿੱਤਰ ਬਾਈਬਲ O.V. Bible (BSI)15 ਤਾਂ ਵੀ ਉਹ ਨੂੰ ਵੈਰੀ ਕਰਕੇ ਨਾ ਜਾਣੋਂ ਸਗੋਂ ਭਰਾ ਕਰਕੇ ਸਮਝਾਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ। See the chapterਪਵਿੱਤਰ ਬਾਈਬਲ (Revised Common Language North American Edition)15 ਤੁਸੀਂ ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਆਪਣਾ ਭਰਾ ਅਤੇ ਭੈਣ ਸਮਝ ਕੇ ਚਿਤਾਵਨੀ ਦਿਓ । See the chapterਪੰਜਾਬੀ ਮੌਜੂਦਾ ਤਰਜਮਾ15 ਫਿਰ ਵੀ ਉਨ੍ਹਾਂ ਨੂੰ ਦੁਸ਼ਮਣ ਨਾ ਸਮਝੋ, ਪਰ ਉਨ੍ਹਾਂ ਨੂੰ ਚੇਤਾਵਨੀ ਦਿਓ ਜਿਵੇਂ ਤੁਸੀਂ ਇੱਕ ਸਾਥੀ-ਵਿਸ਼ਵਾਸੀ ਹੋ। See the chapterਪਵਿੱਤਰ ਬਾਈਬਲ15 ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ। See the chapter |