Online Bible

- Advertisements -




2 ਥੱਸਲੁ 3:4 - Punjabi Standard Bible

4 ਸਾਨੂੰ ਪ੍ਰਭੂ ਵਿੱਚ ਤੁਹਾਡੇ ਵਿਖੇ ਭਰੋਸਾ ਹੈ ਕਿ ਜਿਨ੍ਹਾਂ ਗੱਲਾਂ ਦੀ ਆਗਿਆ ਅਸੀਂ ਤੁਹਾਨੂੰ ਦਿੰਦੇ ਹਾਂ ਤੁਸੀਂ ਉਹ ਕਰਦੇ ਹੋ ਅਤੇ ਕਰਦੇ ਰਹੋਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਸਾਨੂੰ ਪ੍ਰਭੁ ਵਿੱਚ ਤੁਹਾਡੇ ਉੱਤੇ ਭਰੋਸਾ ਹੈ ਭਈ ਜੋ ਕੁਝ ਅਸੀਂ ਹੁਕਮ ਦਿੰਦੇ ਹਾਂ ਸੋ ਤੁਸੀਂ ਕਰਦੇ ਹੋ ਨਾਲੇ ਕਰੋਗੇ ਭੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਅਤੇ ਸਾਨੂੰ ਪ੍ਰਭੂ ਵਿੱਚ ਤੁਹਾਡੇ ਉੱਤੇ ਪੂਰਾ ਭਰੋਸਾ ਹੈ ਕਿ ਜਿਹਨਾਂ ਗੱਲਾਂ ਦਾ ਹੁਕਮ ਅਸੀਂ ਤੁਹਾਨੂੰ ਦਿੰਦੇ ਹਾਂ ਤੁਸੀਂ ਉਹ ਕਰ ਰਹੇ ਹੋ ਅਤੇ ਅੱਗੇ ਵੀ ਕਰਦੇ ਰਹੋਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਸਾਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਅਤੇ ਜੋ ਅਸੀਂ ਤੁਹਾਨੂੰ ਹੁਕਮ ਦਿੱਤਾ ਅਤੇ ਉਹ ਗੱਲਾਂ ਨੂੰ ਤੁਸੀਂ ਲਗਾਤਾਰ ਕਰਦੇ ਰਹੋਗੇ।

See the chapter Copy

ਪਵਿੱਤਰ ਬਾਈਬਲ

4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ।

See the chapter Copy




2 ਥੱਸਲੁ 3:4

Follow us:

Advertisements


Advertisements