2 ਤਿਮੋਥਿ 1:7 - Punjabi Standard Bible7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰ ਦਾ ਨਹੀਂ ਸਗੋਂ ਸਮਰੱਥਾ, ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ। See the chapterਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰਨ ਦਾ ਨਹੀਂ ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ। See the chapterਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ। See the chapter |