2 ਤਿਮੋਥਿ 1:8 - Punjabi Standard Bible8 ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾ ਅਤੇ ਨਾ ਹੀ ਮੇਰੇ ਤੋਂ ਜੋ ਪ੍ਰਭੂ ਦਾ ਕੈਦੀ ਹਾਂ, ਸਗੋਂ ਪਰਮੇਸ਼ਰ ਦੀ ਸਮਰੱਥਾ ਵਿੱਚ ਖੁਸ਼ਖ਼ਬਰੀ ਦੀ ਖਾਤਰ ਮੇਰੇ ਨਾਲ ਦੁੱਖ ਝੱਲ। See the chapterਪਵਿੱਤਰ ਬਾਈਬਲ O.V. Bible (BSI)8 ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੁਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। See the chapterਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਤੂੰ ਸਾਡੇ ਪ੍ਰਭੂ ਦੇ ਬਾਰੇ ਗਵਾਹੀ ਦੇਣ ਤੋਂ ਸ਼ਰਮਿੰਦਾ ਨਾ ਹੋ ਅਤੇ ਨਾ ਹੀ ਮੇਰੇ ਤੋਂ ਜਿਹੜਾ ਉਹਨਾਂ ਦਾ ਕੈਦੀ ਹਾਂ ਸਗੋਂ ਪਰਮੇਸ਼ਰ ਤੋਂ ਮਿਲੀ ਸਮਰੱਥਾ ਦੁਆਰਾ ਮੇਰੇ ਨਾਲ ਸ਼ੁਭ ਸਮਾਚਾਰ ਦੇ ਲਈ ਦੁੱਖ ਸਹਿ । See the chapterਪੰਜਾਬੀ ਮੌਜੂਦਾ ਤਰਜਮਾ8 ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖ ਵਿੱਚ ਮੇਰੇ ਨਾਲ ਸਾਂਝੀ ਹੋਵੀਂ। See the chapterਪਵਿੱਤਰ ਬਾਈਬਲ8 ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ। See the chapter |