2 ਤਿਮੋਥਿ 2:1 - Punjabi Standard Bible1 ਇਸ ਲਈ ਹੇ ਮੇਰੇ ਪੁੱਤਰ, ਤੂੰ ਮਸੀਹ ਯਿਸੂ ਦੀ ਕਿਰਪਾ ਵਿੱਚ ਬਲਵੰਤ ਹੋ See the chapterਪਵਿੱਤਰ ਬਾਈਬਲ O.V. Bible (BSI)1 ਉਪਰੰਤ ਹੇ ਮੇਰੇ ਬੱਚੇ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ। See the chapterਪਵਿੱਤਰ ਬਾਈਬਲ (Revised Common Language North American Edition)1 ਇਸ ਲਈ, ਹੇ ਮੇਰੇ ਪੁੱਤਰ, ਤੂੰ ਮਸੀਹ ਯਿਸੂ ਦੇ ਵਿੱਚ ਮਿਲਣ ਵਾਲੀ ਕਿਰਪਾ ਦੇ ਰਾਹੀਂ ਬਲਵੰਤ ਹੋ । See the chapterਪੰਜਾਬੀ ਮੌਜੂਦਾ ਤਰਜਮਾ1 ਤਾਂ ਹੇ ਮੇਰੇ ਪੁੱਤਰ, ਮਸੀਹ ਯਿਸ਼ੂ ਦੁਆਰਾ ਮਿਲੀ ਉਸ ਕਿਰਪਾ ਵਿੱਚ ਤਕੜਾ ਹੋ ਜਾ। See the chapterਪਵਿੱਤਰ ਬਾਈਬਲ1 ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ। See the chapter |