Online Bible

- Advertisements -




2 ਤਿਮੋਥਿ 2:16 - Punjabi Standard Bible

16 ਵਿਅਰਥ ਦੀਆਂ ਸੰਸਾਰਕ ਗੱਲਾਂ ਤੋਂ ਦੂਰ ਰਹਿ, ਕਿਉਂਕਿ ਇਸ ਨਾਲ ਲੋਕ ਕੁਧਰਮ ਵਿੱਚ ਹੋਰ ਵੀ ਜ਼ਿਆਦਾ ਵਧਣਗੇ

See the chapter Copy

ਪਵਿੱਤਰ ਬਾਈਬਲ O.V. Bible (BSI)

16 ਪਰ ਕੁਧਰਮ ਦੀ ਬੁੜ ਬੁੜਾਟ ਤੋਂ ਲਾਂਭੇ ਰਹੁ ਕਿਉਂ ਜੋ ਏਹ ਲੋਕਾਂ ਨੂੰ ਅਭਗਤੀ ਦੇ ਰਾਹ ਵਿੱਚ ਅਗਾਹਾਂ ਲੈ ਹੀ ਅਗਾਹਾਂ ਜਾਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਤੂੰ ਅਪਵਿੱਤਰ ਅਤੇ ਮੂਰਖਤਾ ਵਾਲੀਆਂ ਬਹਿਸਾਂ ਕਰਨ ਵਾਲੇ ਲੋਕਾਂ ਤੋਂ ਦੂਰ ਰਹਿ । ਜਿਹੜੇ ਇਹਨਾਂ ਵਿੱਚ ਹਿੱਸਾ ਲੈਂਦੇ ਹਨ, ਉਹ ਪਰਮੇਸ਼ਰ ਤੋਂ ਦੂਰ ਹੁੰਦੇ ਜਾਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਸੰਸਾਰਿਕ ਗੱਲਾਂ ਤੋਂ ਬਚੋ, ਕਿਉਂਕਿ ਇਹ ਲੋਕਾਂ ਨੂੰ ਜੋ ਇਸ ਵਿੱਚ ਉਲਝਦੇ ਹਨ ਅਗਾਹਾਂ ਹੀ ਅਗਾਹਾਂ ਅਭਗਤੀ ਵਿੱਚ ਲੈ ਜਾਵੇਗੀ।

See the chapter Copy

ਪਵਿੱਤਰ ਬਾਈਬਲ

16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।

See the chapter Copy




2 ਤਿਮੋਥਿ 2:16

Follow us:

Advertisements


Advertisements