2 ਤਿਮੋਥਿ 2:17 - Punjabi Standard Bible17 ਅਤੇ ਉਨ੍ਹਾਂ ਦੀਆਂ ਗੱਲਾਂ ਸੜੇ ਜ਼ਖਮ ਵਾਂਗ ਫੈਲਦੀਆਂ ਜਾਣਗੀਆਂ; ਹੁਮਿਨਾਯੁਸ ਅਤੇ ਫ਼ਿਲੇਤੁਸ ਉਨ੍ਹਾਂ ਵਿੱਚੋਂ ਹੀ ਹਨ See the chapterਪਵਿੱਤਰ ਬਾਈਬਲ O.V. Bible (BSI)17 ਅਤੇ ਓਹਨਾਂ ਦਾ ਬਚਨ ਮਿੱਠੀ ਮੌਹਰੀ ਵਾਂਙੁ ਖਾਂਦਾ ਜਾਵੇਗਾ । ਓਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। See the chapterਪਵਿੱਤਰ ਬਾਈਬਲ (Revised Common Language North American Edition)17 ਉਹਨਾਂ ਦੀਆਂ ਸਿੱਖਿਆਵਾਂ ਸੜੇ ਹੋਏ ਜ਼ਖ਼ਮ ਵਾਂਗ ਫੈਲਦੀਆਂ ਹਨ । ਅਜਿਹੇ ਲੋਕਾਂ ਵਿੱਚ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ । See the chapterਪੰਜਾਬੀ ਮੌਜੂਦਾ ਤਰਜਮਾ17 ਉਹਨਾਂ ਦੀ ਸਿੱਖਿਆ ਸੜੇ ਹੋਏ ਜ਼ਖਮ ਵਾਂਗ ਫੈਲ ਜਾਵੇਗੀ। ਉਹਨਾਂ ਵਿਚੋਂ ਹਿਮੇਨੇਆਸ ਅਤੇ ਫਿਲੇਟਸ ਹਨ, See the chapterਪਵਿੱਤਰ ਬਾਈਬਲ17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ। See the chapter |