2 ਤਿਮੋਥਿ 2:20 - Punjabi Standard Bible20 ਇੱਕ ਵੱਡੇ ਘਰ ਵਿੱਚ ਕੇਵਲ ਸੋਨੇ ਅਤੇ ਚਾਂਦੀ ਦੇ ਹੀ ਨਹੀਂ, ਸਗੋਂ ਲੱਕੜ ਅਤੇ ਮਿੱਟੀ ਦੇ ਬਰਤਨ ਵੀ ਹੁੰਦੇ ਹਨ; ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ। See the chapterਪਵਿੱਤਰ ਬਾਈਬਲ O.V. Bible (BSI)20 ਵੱਡੇ ਘਰ ਵਿੱਚ ਨਿਰੇ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਭੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)20 ਇੱਕ ਵੱਡੇ ਘਰ ਵਿੱਚ ਕੇਵਲ ਸੋਨੇ ਅਤੇ ਚਾਂਦੀ ਦੇ ਹੀ ਬਰਤਨ ਨਹੀਂ ਹੁੰਦੇ ਸਗੋਂ ਲੱਕੜੀ ਅਤੇ ਮਿੱਟੀ ਦੇ ਵੀ ਹੁੰਦੇ ਹਨ । ਕੁਝ ਖ਼ਾਸ ਮੌਕਿਆਂ ਦੇ ਲਈ ਅਤੇ ਕੁਝ ਆਮ ਵਰਤੋਂ ਦੇ ਲਈ ਹੁੰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ20 ਇੱਕ ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਬਰਤਨ ਨਹੀਂ ਸਗੋਂ ਲੱਕੜ ਅਤੇ ਮਿੱਟੀ ਦੇ ਵੀ ਕੁਝ ਬਰਤਨ ਹੁੰਦੇ ਹਨ ਅਤੇ ਕੁਝ ਖਾਸ ਮਕਸਦ ਲਈ ਬਣਾਏ ਜਾਂਦੇ ਹਨ ਅਤੇ ਕੁਝ ਆਮ ਵਰਤੋਂ ਲਈ। See the chapterਪਵਿੱਤਰ ਬਾਈਬਲ20 ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ। See the chapter |