2 ਤਿਮੋਥਿ 2:21 - Punjabi Standard Bible21 ਇਸ ਲਈ ਜਿਹੜਾ ਆਪਣੇ ਆਪ ਨੂੰ ਇਨ੍ਹਾਂ ਗੱਲਾਂ ਤੋਂ ਸ਼ੁੱਧ ਕਰਦਾ ਹੈ ਉਹ ਖਾਸ ਇਸਤੇਮਾਲ ਦਾ ਉਹ ਬਰਤਨ ਬਣੇਗਾ ਜਿਹੜਾ ਪਵਿੱਤਰ ਕੀਤਾ ਗਿਆ, ਆਪਣੇ ਮਾਲਕ ਲਈ ਉਪਯੋਗੀ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)21 ਸੋ ਜੇ ਕੋਈ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ ਮਾਲਕ ਦੇ ਵਰਤਣ ਜੋਗ ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)21 ਜਿਹੜਾ ਕੋਈ ਆਪਣੇ ਆਪ ਨੂੰ ਉਹਨਾਂ ਸਾਰੀਆਂ ਬੁਰਾਈਆਂ ਤੋਂ ਸ਼ੁੱਧ ਕਰਦਾ ਹੈ, ਉਹ ਖ਼ਾਸ ਉਦੇਸ਼ਾਂ ਦੇ ਲਈ ਵਰਤਿਆ ਜਾਵੇਗਾ ਕਿਉਂਕਿ ਉਹ ਪਰਮੇਸ਼ਰ ਦੇ ਲਈ ਅਰਪਿਤ ਕੀਤਾ ਹੋਇਆ ਅਤੇ ਲਾਭਦਾਇਕ ਹੋਵੇਗਾ ਅਤੇ ਹਰ ਭਲੇ ਕੰਮ ਦੇ ਲਈ ਤਿਆਰ ਹੋਵੇਗਾ । See the chapterਪੰਜਾਬੀ ਮੌਜੂਦਾ ਤਰਜਮਾ21 ਜਿਹੜੇ ਲੋਕ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰਦੇ ਹਨ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤੇ ਹੋਏ ਮਾਲਕ ਦੇ ਵਰਤਣ ਯੋਗ ਅਤੇ ਹਰੇਕ ਚੰਗੇ ਕੰਮ ਕਰਨ ਲਈ ਤਿਆਰ ਹੋਣਗੇ। See the chapterਪਵਿੱਤਰ ਬਾਈਬਲ21 ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ। See the chapter |