Online Bible

- Advertisements -




2 ਤਿਮੋਥਿ 2:22 - Punjabi Standard Bible

22 ਜਵਾਨੀ ਦੀਆਂ ਲਾਲਸਾਵਾਂ ਤੋਂ ਭੱਜ ਅਤੇ ਜਿਹੜੇ ਸ਼ੁੱਧ ਮਨ ਨਾਲ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਮਿਲ ਕੇ ਧਾਰਮਿਕਤਾ, ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਦੇ ਪਿੱਛੇ ਲੱਗਾ ਰਹਿ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਜਵਾਨੀ ਦੀਆਂ ਵਾਸਨਾਵਾਂ ਤੋਂ ਦੂਰ ਭੱਜ ਅਤੇ ਨੇਕੀ, ਵਿਸ਼ਵਾਸ ਪਿਆਰ ਅਤੇ ਸ਼ਾਂਤੀ ਦੀ ਖੋਜ ਕਰ ਅਤੇ ਉਹਨਾਂ ਦੀ ਸੰਗਤ ਵਿੱਚ ਰਹਿ ਜਿਹੜੇ ਸੱਚੇ ਦਿਲ ਨਾਲ ਪ੍ਰਭੂ ਦਾ ਨਾਮ ਲੈਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਜਵਾਨੀ ਦੀਆਂ ਭੈੜੀਆਂ ਇੱਛਾਵਾਂ ਤੋਂ ਭੱਜੋ ਅਤੇ ਉਹਨਾਂ ਨਾਲ ਰਲ ਕੇ, ਧਰਮ, ਵਿਸ਼ਵਾਸ, ਪਿਆਰ ਅਤੇ ਸ਼ਾਂਤੀ ਦਾ ਪਿੱਛਾ ਕਰੋ ਜੋ ਪ੍ਰਭੂ ਨੂੰ ਸੱਚੇ ਦਿਲੋਂ ਪੁਕਾਰਦੇ ਹਨ।

See the chapter Copy

ਪਵਿੱਤਰ ਬਾਈਬਲ

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।

See the chapter Copy




2 ਤਿਮੋਥਿ 2:22

Follow us:

Advertisements


Advertisements