2 ਤਿਮੋਥਿ 2:23 - Punjabi Standard Bible23 ਪਰ ਮੂਰਖਤਾਪੂਰਣ ਅਤੇ ਵਿਅਰਥ ਵਾਦ-ਵਿਵਾਦ ਤੋਂ ਦੂਰ ਰਹਿ, ਕਿਉਂਕਿ ਤੂੰ ਜਾਣਦਾ ਹੈ ਕਿ ਇਨ੍ਹਾਂ ਤੋਂ ਝਗੜੇ ਹੀ ਪੈਦਾ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈ ਭਈ ਓਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)23 ਪਰ ਮੂਰਖਤਾ ਅਤੇ ਅਗਿਆਨ ਵਾਲੀਆਂ ਬਹਿਸਾਂ ਤੋਂ ਦੂਰ ਰਹਿ ਕਿਉਂਕਿ ਤੂੰ ਜਾਣਦਾ ਹੈਂ ਕਿ ਇਹਨਾਂ ਦਾ ਅੰਤ ਝਗੜਿਆਂ ਵਿੱਚ ਹੁੰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ23 ਪਰ ਮੂਰਖਾਂ ਅਤੇ ਬੇਵਕੂਫ਼ੀ ਭਰੀਆਂ ਬਹਿਸਾਂ ਤੋਂ ਮੂੰਹ ਮੋੜ ਕਿਉਂਕਿ ਤੂੰ ਜਾਣਦਾ ਹੈ ਕਿ ਉਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ। See the chapterਪਵਿੱਤਰ ਬਾਈਬਲ23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ। See the chapter |