2 ਤਿਮੋਥਿ 2:3 - Punjabi Standard Bible3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗ ਦੁੱਖ ਝੱਲ। See the chapterਪਵਿੱਤਰ ਬਾਈਬਲ O.V. Bible (BSI)3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। See the chapterਪਵਿੱਤਰ ਬਾਈਬਲ (Revised Common Language North American Edition)3 ਤੂੰ ਮਸੀਹ ਯਿਸੂ ਦੇ ਇੱਕ ਚੰਗੇ ਸਿਪਾਹੀ ਦੀ ਤਰ੍ਹਾਂ ਸਾਡੇ ਨਾਲ ਦੁੱਖ ਸਹਿ । See the chapterਪੰਜਾਬੀ ਮੌਜੂਦਾ ਤਰਜਮਾ3 ਮਸੀਹ ਯਿਸ਼ੂ ਦੇ ਇੱਕ ਚੰਗੇ ਸਿਪਾਹੀ ਵਾਂਗ ਦੁੱਖ ਵਿੱਚ ਮੇਰੇ ਨਾਲ ਸ਼ਾਮਲ ਹੋ। See the chapterਪਵਿੱਤਰ ਬਾਈਬਲ3 ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ। See the chapter |