2 ਤਿਮੋਥਿ 2:4 - Punjabi Standard Bible4 ਇੱਕ ਸਿਪਾਹੀ ਦੇ ਤੌਰ 'ਤੇ ਕੰਮ ਕਰਨ ਵਾਲਾ ਵਿਅਕਤੀ ਦੈਨਿਕ ਜੀਵਨ ਦੇ ਮਾਮਲਿਆਂ ਵਿੱਚ ਨਹੀਂ ਪੈਂਦਾ ਤਾਂਕਿ ਉਹ ਆਪਣੇ ਭਰਤੀ ਕਰਨ ਵਾਲੇ ਨੂੰ ਪ੍ਰਸੰਨ ਕਰੇ। See the chapterਪਵਿੱਤਰ ਬਾਈਬਲ O.V. Bible (BSI)4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। See the chapterਪਵਿੱਤਰ ਬਾਈਬਲ (Revised Common Language North American Edition)4 ਉਹ ਸਿਪਾਹੀ ਜਿਹੜਾ ਸੈਨਾ ਦੀ ਸੇਵਾ ਵਿੱਚ ਹੁੰਦਾ ਹੈ ਆਪਣੇ ਆਪ ਨੂੰ ਆਮ ਜੀਵਨ ਦੇ ਕੰਮਾਂ ਵਿੱਚ ਨਹੀਂ ਉਲਝਾਉਂਦਾ ਤਾਂ ਜੋ ਉਹ ਆਪਣੇ ਸੈਨਾਪਤੀ ਨੂੰ ਖ਼ੁਸ਼ ਰੱਖ ਸਕੇ । See the chapterਪੰਜਾਬੀ ਮੌਜੂਦਾ ਤਰਜਮਾ4 ਕੋਈ ਵੀ ਸਿਪਾਹੀ ਯੁੱਧ ਵਿੱਚ ਆਪਣੇ ਆਪ ਨੂੰ ਸੰਸਾਰ ਦੇ ਮਾਮਲਿਆਂ ਵਿੱਚ ਨਹੀਂ ਫਸਾਉਂਦਾ, ਬਲਕਿ ਆਪਣੇ ਉੱਚ ਅਫ਼ਸਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ। See the chapterਪਵਿੱਤਰ ਬਾਈਬਲ4 ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ। See the chapter |